Punjab budget session begins with governor's address

By  PTC News Desk March 8th 2016 11:45 AM -- Updated: March 8th 2016 12:26 PM

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ

ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਇਜਲਾਸ

ਕਾਂਗਰਸ ਵਿਧਾਇਕਾਂ ਵੱਲੋਂ ਰਾਜਪਾਲ ਦੇ ਭਾਸ਼ਣ ਦੌਰਾਨ ਨਾਅਰੇਬਾਜ਼ੀ

ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਬੋਲੇ ਰਾਜਪਾਲ ਕਪਤਾਨ ਸਿੰਘ ਸੋਲੰਕੀ

ਰਿਪੇਰੀਅਨ ਸਿਧਾਂਤ ਦੇ ਮੁਤਾਬਕ ਹੋਵੇ ਪਾਣੀਆਂ ਦੀ ਵੰਡ: ਰਾਜਪਾਲ

ਚੰਡੀਗੜ੍ਹ ਪੰਜਾਬ ਨੂੰ ਨਾ ਦੇਣਾ ਸੂਬੇ ਨਾਲ ਬੇਇਨਸਾਫੀ: ਰਾਜਪਾਲ

'੮੪ ਕਤਲੇਆਮ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ'

Related Post