ਜ਼ਿਮਨੀ ਚੋਣਾਂ 2019: ਜਾਣੋ, ਹੁਣ ਤੱਕ 4 ਹਲਕਿਆਂ 'ਚ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ
Jashan A
October 21st 2019 11:42 AM
ਜ਼ਿਮਨੀ ਚੋਣਾਂ 2019: ਜਾਣੋ, ਹੁਣ ਤੱਕ 4 ਹਲਕਿਆਂ 'ਚ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ,ਦਾਖਾ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਮੁਕੇਰੀਆਂ ਅਤੇ ਫਗਵਾੜਾ 'ਚ ਸਵੇਰ ਤੋਂ ਹੀ ਲਗਾਤਾਰ ਵੋਟਿੰਗ ਜਾਰੀ ਹੈ। ਜਿਸ ਦੌਰਾਨ ਸਵੇਰ ਤੋਂ ਹੀ ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ।