ਪੰਜਾਬ ਜ਼ਿਮਨੀ ਚੋਣਾਂ ਦੌਰਾਨ ਚਾਰੇ ਹਲਕਿਆਂ 'ਚੋਂ ਕੁੱਲ 26 ਸ਼ਿਕਾਇਤਾਂ ਮਿਲੀਆਂ : ਡਾ. ਐੱਸ. ਕਰੁਣਾ ਰਾਜੂ
Jashan A
October 21st 2019 07:22 PM
ਪੰਜਾਬ ਜ਼ਿਮਨੀ ਚੋਣਾਂ ਦੌਰਾਨ ਚਾਰੇ ਹਲਕਿਆਂ 'ਚੋਂ ਕੁੱਲ 26 ਸ਼ਿਕਾਇਤਾਂ ਮਿਲੀਆਂ : ਡਾ. ਐੱਸ. ਕਰੁਣਾ ਰਾਜੂ,ਚੰਡੀਗੜ੍ਹ; ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਅੱਜ ਸਵੇਰੇ ਤੋਂ ਜ਼ਿਮਨੀ ਚੋਣਾਂ ਹੋ ਰਹੀਆਂ ਸਨ ,ਜੋ ਸ਼ਾਮ 6 ਵਜੇ ਖ਼ਤਮ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ,ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ।