ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ
Jashan A
September 27th 2019 11:48 AM --
Updated:
September 27th 2019 11:49 AM
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ,ਲੁਧਿਆਣਾ: 21 ਅਕਤੂਬਰ ਨੂੰ ਪੰਜਾਬ ਦੇ 4 ਹਲਕਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਦੌਰ ਚੱਲ ਰਿਹਾ ਹੈ।