ਜ਼ਿਮਨੀ ਚੋਣਾਂ 2019 ਦੇ ਨਤੀਜੇ: ਮੁਕੇਰੀਆਂ ਤੋਂ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ 12 ਵੋਟਾਂ ਨਾਲ ਅੱਗੇ
Jashan A
October 24th 2019 09:16 AM --
Updated:
October 24th 2019 09:27 AM
ਜ਼ਿਮਨੀ ਚੋਣਾਂ 2019 ਦੇ ਨਤੀਜੇ: ਮੁਕੇਰੀਆਂ ਤੋਂ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ 12 ਵੋਟਾਂ ਨਾਲ ਅੱਗੇ,ਮੁਕੇਰੀਆਂ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਬੀਤੀ 21 ਅਕਤੂਬਰ ਨੂੰ ਹੋਈ ਵੋਟਿੰਗ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ।