ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਜਾਣੋਂ ਹੁਣ ਕਦੋਂ ਹੋਵੇਗੀ ਮੀਟਿੰਗ  

By  Shanker Badra January 27th 2020 03:47 PM -- Updated: January 27th 2020 03:54 PM

ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਜਾਣੋਂ ਹੁਣ ਕਦੋਂ ਹੋਵੇਗੀ ਮੀਟਿੰਗ:ਚੰਡੀਗੜ੍ਹ : ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਅਹਿਮ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਪੰਜਾਬ ਕੈਬਨਿਟ ਦੀ ਮੀਟਿੰਗ29 ਜਨਵਰੀ ਨੂੰ ਹੋਣ ਜਾ ਰਹੀ ਹੈ।

Punjab Cabinet 28 January Upcoming meeting Postponed ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ,ਜਦੋਂ ਹੁਣ ਕਦੋਂ ਹੋਵੇਗੀ ਮੀਟਿੰਗ

ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 29 ਜਨਵਰੀ ਨੂੰ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਵੇਗੀ।

Punjab Cabinet 28 January Upcoming meeting Postponed ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ,ਜਦੋਂ ਹੁਣ ਕਦੋਂ ਹੋਵੇਗੀ ਮੀਟਿੰਗ

ਇਸ ਮੀਟਿੰਗ ਵਿੱਚ ਬਜਟ ਸੈਸ਼ਨ ਸੱਦਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ ਅਤੇ ਇਸ ਮੀਟਿੰਗ ਵਿੱਚ ਕਈ ਹੋਰ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

-PTCNews

Related Post