ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ , ਕਈ ਅਹਿਮ ਮੁੱਦਿਆਂ 'ਤੇ ਚਰਚਾ ਦੀ ਸੰਭਾਵਨਾ

By  Shanker Badra October 11th 2021 11:12 AM

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਸਾਢੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ।

ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ , ਕਈ ਅਹਿਮ ਮੁੱਦਿਆਂ 'ਤੇ ਚਰਚਾ ਦੀ ਸੰਭਾਵਨਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਹੋਣ ਵਾਲੀ ਇਸ ਮੀਟਿੰਗ 'ਚ ਕਈ ਅਹਿਮ ਮੁੱਦੇ ਵਿਚਾਰੇ ਜਾ ਸਕਦੇ ਹਨ।

ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ , ਕਈ ਅਹਿਮ ਮੁੱਦਿਆਂ 'ਤੇ ਚਰਚਾ ਦੀ ਸੰਭਾਵਨਾ

ਜਾਣਕਾਰੀ ਅਨੁਸਾਰ ਕੋਲੇ ਦੀ ਘਾਟ ਕਾਰਨ ਪੈਦਾ ਹੋਏ ਬਿਜਲੀ ਸੰਕਟ ਉੱਤੇ ਅਤੇ ਕਿਸਾਨੀ ਮੁੱਦੇ 'ਤੇ ਚਰਚਾ ਦੋ ਸੰਭਾਵਨਾ ਹੈ।

-PTCNews

Related Post