ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ

By  Shanker Badra November 16th 2021 11:44 AM

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਦੁਪਹਿਰ ਸਵਾ 3 ਵਜੇ ਹੋਵੇਗੀ।

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ

ਇਸ ਮੀਟਿੰਗ ਦੌਰਾਨ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ

ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ 'ਚ ਪੰਜਾਬੀਆਂ ਦੇ ਰਾਖਵੇਂਕਰਨ 'ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

-PTCNews

Related Post