ਪੰਜਾਬ ਕੈਬਨਿਟ ਨੇ ਕੁਲਦੀਪ ਨਈਅਰ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ
Shanker Badra
August 23rd 2018 01:58 PM
ਪੰਜਾਬ ਕੈਬਨਿਟ ਨੇ ਕੁਲਦੀਪ ਨਈਅਰ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ:ਅੱਜ ਸਵੇਰੇ ਨਾਮਵਰ ਪੱਤਰਕਾਰ ਤੇ ਉੱਘੇ ਲੇਖਕ ਕੁਲਦੀਪ ਨਈਅਰ ਦਾ ਦਿੱਲੀ 'ਚ ਦੇਹਾਂਤ ਹੋ ਗਿਆ ਹੈ।ਉਹ 95 ਵਰ੍ਹਿਆਂ ਦੇ ਸਨ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ ਅੱਜ ਕੁਲਦੀਪ ਨਈਅਰ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਧਾਰਿਆ ਹੈ।