ਪੰਜਾਬ ਕੈਬਨਿਟ ਮੀਟਿੰਗ ਦੀ ਦੂਜੀ ਵਾਰ ਫ਼ਿਰ ਬਦਲੀ ਤਾਰੀਖ਼ , ਹੁਣ 30 ਜਨਵਰੀ ਨੂੰ ਹੋਵੇਗੀ ਮੀਟਿੰਗ   

By  Shanker Badra January 27th 2020 05:21 PM -- Updated: January 27th 2020 05:23 PM

ਪੰਜਾਬ ਕੈਬਨਿਟ ਮੀਟਿੰਗ ਦੀ ਦੂਜੀ ਵਾਰ ਫ਼ਿਰ ਬਦਲੀ ਤਾਰੀਖ਼ , ਹੁਣ 30 ਜਨਵਰੀ ਨੂੰ ਹੋਵੇਗੀ ਮੀਟਿੰਗ:ਚੰਡੀਗੜ੍ਹ : ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਅਹਿਮ ਮੀਟਿੰਗ ਦੂਜੀ ਵਾਰ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਪੰਜਾਬ ਕੈਬਨਿਟ ਦੀ ਮੀਟਿੰਗ 30 ਜਨਵਰੀ ਨੂੰ ਹੋਣ ਜਾ ਰਹੀ ਹੈ।

Punjab Cabinet meeting Again date Change , now meeting on 30th January ਪੰਜਾਬ ਕੈਬਨਿਟ ਦੀ ਦੂਜੀ ਵਾਰ ਫ਼ਿਰ ਬਦਲੀ ਤਾਰੀਖ਼ , ਹੁਣ 30 ਜਨਵਰੀ ਨੂੰ ਹੋਵੇਗੀ ਮੀਟਿੰਗ

ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 30 ਜਨਵਰੀ ਨੂੰ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਵੇਗੀ। ਇਸ ਤੋਂ ਪਹਿਲਾਂ 29 ਜਨਵਰੀ ਨੂੰ ਇਹ ਮੀਟਿੰਗ ਰੱਖੀ ਗਈ ਸੀ।

Punjab Cabinet meeting Again date Change , now meeting on 30th January ਪੰਜਾਬ ਕੈਬਨਿਟ ਦੀ ਦੂਜੀ ਵਾਰ ਫ਼ਿਰ ਬਦਲੀ ਤਾਰੀਖ਼ , ਹੁਣ 30 ਜਨਵਰੀ ਨੂੰ ਹੋਵੇਗੀ ਮੀਟਿੰਗ

ਇਸ ਮੀਟਿੰਗ ਵਿੱਚ ਬਜਟ ਸੈਸ਼ਨ ਸੱਦਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ ਅਤੇ ਇਸ ਮੀਟਿੰਗ ਵਿੱਚ ਕਈ ਹੋਰ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

-PTCNews

Related Post