ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

By  Shanker Badra September 9th 2020 05:47 PM

ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ:ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਮੁਲਤਵੀ  ਕਰ ਦਿੱਤੀ ਗਈ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਣੀ ਸੀ।

ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ      

ਜਾਣਕਾਰੀ ਅਨੁਸਾਰ ਇਹ ਮੀਟਿੰਗ ਪਹਿਲਾਂ 10 ਸਤੰਬਰ ਨੂੰ ਹੋਣੀ ਸੀ ਪਰ ਉਹ ਹੁਣ 16 ਸਤੰਬਰ ਨੂੰ ਦੁਪਹਿਰ ਬਾਅਦ 3 ਵਜੇ ਹੋਵੇਗੀ ਪਰ ਮੀਟਿੰਗ ਰੱਦ ਹੋਣ ਦੇ ਕਾਰਨਾਂ ਦਾ ਨਹੀਂ ਪਤਾ ਲੱਗਿਆ।

ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ      

ਇਹ ਮੀਟਿੰਗ ਉਸ ਸਮੇਂ ਬੁਲਾਈ ਗਈ ਹੈ, ਜਦੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਲਿਤ ਬੱਚਿਆਂ ਦੇ ਵਜ਼ੀਫ਼ਿਆਂ 'ਚ ਕਰੋੜਾਂ ਰੁ. ਦੇ ਕਥਿਤ ਘੁਟਾਲੇ 'ਚ ਫਸੇ ਹੋਏ ਹਨ।

-PTCNews

Related Post