28 ਜਨਵਰੀ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

By  Jashan A January 21st 2020 01:22 PM -- Updated: January 21st 2020 01:24 PM

28 ਜਨਵਰੀ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ,ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 28 ਜਨਵਰੀ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬਾਅਦ ਦੁਪਹਿਰ 2.30 ਵਜੇ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਮਿਲੀ ਜਾਣਕਾਰੀ ਮੁਤਾਬਕ ਮੀਟਿੰਗ 'ਚ ਵਿਧਾਨ ਸਭਾ ਦਾ ਬਜਟ ਸੈਸ਼ਨ ਸੱਦਣ ਦਾ ਫੈਸਲਾ ਲਿਆ ਜਾਵੇਗਾ। -PTC News

Related Post