ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ  

By  Shanker Badra May 13th 2021 12:58 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਮੰਤਰੀਆਂ ਦੀ ਨਾਰਾਜ਼ਗੀ ਵਿਚਾਲੇ ਪੰਜਾਬ ਕੈਬਨਿਟ ਦੀਅਹਿਮ ਮੀਟਿੰਗਅੱਜ ਹੋਵੇਗੀ। ਇਹ ਮੀਟਿੰਗ ਦੁਪਹਿਰ 3 ਵਜੇ ਹੋਵੇਗੀ।

Punjab Cabinet meeting will be held today Many issues discussed including Covid ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਪੜ੍ਹੋ ਹੋਰ ਖ਼ਬਰਾਂ : ਇੱਕ ਪੁੱਤ ਦਾ ਅੰਤਿਮ ਸਸਕਾਰ ਕਰਕੇ ਘਰ ਵਾਪਸ ਆਇਆ ਪਰਿਵਾਰ, ਦੂਜੇ ਦੀ ਘਰ 'ਚ ਮਿਲੀ ਲਾਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਇਸ ਮੀਟਿੰਗ 'ਚ ਕੋਰੋਨਾ ਇੰਤਜ਼ਾਮ ਤੇ ਕਈ ਏਜੰਡਾਂ 'ਤੇ ਚਰਚਾ ਹੋਵੇਗੀ।

Punjab Cabinet meeting will be held today Many issues discussed including Covid ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਇਸ ਦੌਰਾਨ ਕੋਰੋਨਾ ਪ੍ਰਬੰਧਾਂ ਅਤੇ ਬਹੁਤ ਸਾਰੇ ਏਜੰਡੇ 'ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਾ ਸੰਕਟ ਸਿਖਰ 'ਤੇ ਹੈ ਅਤੇ ਆਕਸੀਜਨ ਦੀ ਕਮੀ ਨੂੰ ਲੈ ਕੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ।

Punjab Cabinet meeting will be held today Many issues discussed including Covid ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਪੜ੍ਹੋ ਹੋਰ ਖ਼ਬਰਾਂ : ਸਰਦੀ -ਜ਼ੁਕਾਮ ,ਵਾਇਰਲ ਬੁਖ਼ਾਰ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਘਰੇਲੂ ਉਪਾਅ

ਦੱਸ ਦੇਈਏ ਕਿ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਗੁਰਪ੍ਰੀਤ ਕਾਂਗੜ, ਪ੍ਰਤਾਪ ਸਿੰਘ ਬਾਜਵਾ ਅਤੇ ਰਵਨੀਤ ਬਿੱਟੂ ਵਿਚਾਲੇ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਦੇ ਮਹਿਲ ਵਿਚ ਹਲਚਲ ਮਚ ਗਈ ਹੈ।

-PTCNews

Related Post