4 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ

By  Jashan A December 3rd 2019 10:07 AM

4 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ,ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 4 ਦਸੰਬਰ ਨੂੰ ਹੋਣ ਜਾ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਇਹ ਮੀਟਿੰਗ ਪੰਜਾਬ ਭਵਨ ਵਿਖੇ ਦੁਪਹਿਰ ਬਾਅਦ 3 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਵੀ ਪੰਜਾਬ ਵਜ਼ਾਰਤ ਦੀ ਮੀਟਿੰਗ ਸੱਦੀ ਗਈ ਸੀ, ਜਿਸ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ ਸੀ। Punjab Cabinet-PTC News

Related Post