ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸੇਖੋਂ ਦਾ ਹੋਇਆ ਦੇਹਾਂਤ

By  Shanker Badra November 17th 2018 09:36 AM

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸੇਖੋਂ ਦਾ ਹੋਇਆ ਦੇਹਾਂਤ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸੇਖੋਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ।

ਇਸ ਸਬੰਧੀ ਮੁੱਖ ਮੰਤਰੀ ਦੇ ਪ੍ਰੈਸ ਸਕੱਤਰ ਵਿਮਲ ਸੁੰਬਲੀ ਨੇ ਟਵਿੱਟਰ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਰਨਪਾਲ ਸੇਖੋਂ ਇਜਿਪਟ 'ਚ ਨਿਜੀ ਦੌਰੇ 'ਤੇ ਗਏ ਹੋਏ ਸਨ, ਜਿੱਥੇ ਬੀਤੀ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ।

-PTCNews

Related Post