ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ 'ਤੇ ਸੋਗ ਵਜੋਂ ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

By  Shanker Badra August 7th 2019 01:49 PM

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ 'ਤੇ ਸੋਗ ਵਜੋਂ ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ:ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ਦੇ ਸੋਗ ਵਜੋਂ ਅੱਜ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿੱਦਿਅਕ ਸੰਸਥਾਵਾਂ 'ਚ ਅੱਜ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। [caption id="attachment_326576" align="aligncenter" width="300"]Punjab declares half-day holiday as mark of respect to Sushma Swaraj
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ 'ਤੇ ਸੋਗ ਵਜੋਂ ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ[/caption] ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਬਾਕਾਇਦਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। [caption id="attachment_326574" align="aligncenter" width="300"]Punjab declares half-day holiday as mark of respect to Sushma Swaraj
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ 'ਤੇ ਸੋਗ ਵਜੋਂ ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਗਹਿਰਾ ਦੁੱਖ ਜ਼ਿਕਰਯੋਗ ਹੈ ਕਿ ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਮੰਗਲਵਾਰ ਦੇਰ ਰਾਤ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ‘ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ,ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। -PTCNews

Related Post