ਲੋਕ ਸਭਾ ਚੋਣਾਂ 2019: ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿਖੇ ਪਾਈ ਵੋਟ

By  Jashan A May 19th 2019 10:20 AM -- Updated: May 19th 2019 01:52 PM

ਲੋਕ ਸਭਾ ਚੋਣਾਂ 2019: ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿਖੇ ਪਾਈ ਵੋਟ,ਅੰਮ੍ਰਿਤਸਰ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਆਖਰੀ ਗੇੜ ਦੀਆਂ ਵੋਟਾਂ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਜਿਸ ਦੌਰਾਨ ਉਮੀਦਵਾਰਾਂ ਅਤੇ ਵੋਟਰਾਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।

auj ਲੋਕ ਸਭਾ ਚੋਣਾਂ 2019: ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿਖੇ ਪਾਈ ਵੋਟ

ਇਸ ਦੌਰਾਨ ਦਿੱਗਜ ਨੇਤਾਵਾਂ ਵੱਲੋਂ ਵੀ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।ਜਿਸ ਦੌਰਾਨ ਲੋਕ ਸਭਾ ਸੀਟ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿਖੇ ਆਪਣੀ ਵੋਟ ਪਾਈ ਹੈ।

ਇਸ ਮੌਕੇ ਉਹਨਾਂ ਵੋਟਰਾਂ ਨੂੰ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।

asr ਲੋਕ ਸਭਾ ਚੋਣਾਂ 2019: ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿਖੇ ਪਾਈ ਵੋਟ

ਦੱਸ ਦੇਈਏ ਕਿ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਭਾਜਪਾ ਉਮੀਦਵਾਰ ਹਰਦੀਪ ਪੁਰੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਰੀਵਾਲ ਨਾਲ ਮੁਕਾਬਲਾ ਹੈ।

-PTC News

ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ

Related Post