ਲੋਕ ਸਭਾ ਚੋਣਾਂ 2019: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ, ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮਨੀਸ਼ ਤਿਵਾੜੀ ਨੇ ਵੋਟ ਅਧਿਕਾਰ ਦਾ ਕੀਤਾ ਇਸਤੇਮਾਲ
Jashan A
May 19th 2019 09:12 AM --
Updated:
May 19th 2019 12:55 PM
ਲੋਕ ਸਭਾ ਚੋਣਾਂ 2019: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ, ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮਨੀਸ਼ ਤਿਵਾੜੀ ਨੇ ਵੋਟ ਅਧਿਕਾਰ ਦਾ ਕੀਤਾ ਇਸਤੇਮਾਲ,ਅਮਲੋਹ: ਦੇਸ਼ ਦੇ ਸਭ ਤੋਂ ਵੱਡੇ ਤਿਉਹਾਰ ਦਾ ਅੱਜ ਅੰਤਿਮ ਦਿਨ ਹੈ, ਜਿਸ ਦੌਰਾਨ ਅੱਜ 7ਵੇਂ ਪੜਾਅ ਦੀਆਂ 59 ਸੀਟਾਂ 'ਚ ਉਤਰ ਪ੍ਰਦੇਸ਼-13ਚੰਡੀਗੜ੍ਹ- 1,ਮੱਧ ਪ੍ਰਦੇਸ਼- 8,ਝਾਰਖੰਡ- 3,ਬਿਹਾਰ- 8,ਹਿਮਾਚਲ- 4 ,ਪੱਛਮੀ ਬੰਗਾਲ- 9 ਅਤੇ ਪੰਜਾਬ ਦੀਆਂ- 13 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।