ਪੰਜਾਬ ਚੋਣਾਂ 2022 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਵੋਟ ਪਾਉਣ ਦੀ ਕੀਤੀ ਅਪੀਲ

By  Ravinder Singh February 20th 2022 09:04 AM

ਚੰਡੀਗੜ੍ਹ : ਪੰਜਾਬ ਵਿਚ ਅੱਜ 117 ਸੀਟਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਪੰਜਾਬ ਚੋਣਾਂ 2022 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਵੋਟ ਪਾਉਣ ਦੀ ਕੀਤੀ ਅਪੀਲ

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਵੋਟ ਜ਼ਰੂਰ ਪਾਓ, ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ। ਪੰਜਾਬ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿਹਾ ਕਿ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਖਾਸ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾਓ।

ਪੰਜਾਬ ਚੋਣਾਂ 2022 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਵੋਟ ਪਾਉਣ ਦੀ ਕੀਤੀ ਅਪੀਲਵੋਟ ਜ਼ਰੂਰ ਪਾਓ, ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ। ਉਨ੍ਹਾਂ ਇਹ ਵੀ ਕਿਹਾ ਲੋਕ ਵੱਡੀ ਗਿਣਤੀ ਵਿੱਚ ਵੋਟ ਕਰਨ, ਖਾਸ ਕਰ ਕੇ ਨੌਜਵਾਨ ਤੇ ਪਹਿਲੀ ਵਾਰ ਵਾਲੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।

ਪੰਜਾਬ ਚੋਣਾਂ 2022 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਵੋਟ ਪਾਉਣ ਦੀ ਕੀਤੀ ਅਪੀਲਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਟਵੀਟ ਨਾਲ ਵੋਟ ਫੀਸਦੀ ਵਿਚ ਯਕੀਨਨ ਹੀ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦੇ ਇਸ ਲੋਕਤੰਤਰ ਦੇ ਤਿਉਹਾਰ ਵਿਚ ਹਰ ਨਾਗਰਿਕ ਨੂੰ ਆਪਣੀ ਸ਼ਮੂਲੀਅਤ ਯਕੀਨੀ ਬਣਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : Punjab Assembly Elections 2022: ਮਾਨਵਾਲਾ ਕਲਾਂ ਦੇ ਬੂਥ 'ਤੇ ਸੋਹਨਾ ਮੋਹਨਾ ਨੇ ਪਾਈ ਵੋਟ

Related Post