ਫ਼ਰੀਦਕੋਟ 'ਚ ਆਰਥਿਕ ਤੰਗੀ ਕਾਰਨ ਕਿਸਾਨ ਨੇ ਕੀਤੀ ਆਤਮ ਹੱਤਿਆ

By  Shanker Badra July 21st 2018 09:26 PM -- Updated: July 21st 2018 09:29 PM

ਫ਼ਰੀਦਕੋਟ 'ਚ ਆਰਥਿਕ ਤੰਗੀ ਕਾਰਨ ਕਿਸਾਨ ਨੇ ਕੀਤੀ ਆਤਮ ਹੱਤਿਆ:ਫ਼ਰੀਦਕੋਟ 'ਚ ਆਰਥਿਕ ਤੰਗੀ ਕਾਰਨ ਕਿਸਾਨ ਨੇ ਕੀਤੀ ਆਤਮ ਹੱਤਿਆ  'ਚ ਇੱਕ ਕਿਸਾਨ ਵੱਲੋਂ ਘਰ ਦੀਆਂ ਆਰਥਿਕ ਮਜਬੂਰੀਆਂ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।Faridkot in farmer succideਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਖਾਰਾ ਦਾ ਵਸਨੀਕ ਰਣਜੀਤ ਸਿੰਘ ਆਪਣੇ ਸਿਰ ਚੜ੍ਹੇ ਕਰਜ਼ੇ ਅਤੇ ਆਪਣੇ ਘਰ ਦੀ ਮਾੜੀ ਆਰਥਿਕ ਦਸ਼ਾ ਤੋਂ ਪ੍ਰੇਸ਼ਾਨ ਰਹਿੰਦਾ ਸੀ।Faridkot in farmer succideਉਸ ਕੋਲ਼ ਮਹਿਜ਼ ਦੋ ਏਕੜ ਜ਼ਮੀਨ ਹੈ ਜਿਸ ਨਾਲ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ਼ ਚੱਲਦਾ ਸੀ।ਜਿਸ ਕਰਕੇ ਉਸਨੇ ਅਜਿਹਾ ਕਦਮ ਚੁੱਕਿਆ ਹੈ। -PTCNews

Related Post