ਪੰਜਾਬ 'ਚ ਘਰੇਲੂ ਬਿਜਲੀ ਹੋਈ ਸਸਤੀ , ਜਾਣੋ ਕਿੰਨਾ ਹੋਵੇਗਾ ਫਾਇਦਾ

By  Jagroop Kaur May 28th 2021 05:44 PM -- Updated: May 28th 2021 05:45 PM

ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 50 ਪੈਸੇ ਤੋਂ ਲੈ ਕੇ ਡੇਢ ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਤੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦੀ ਰਾਹਤ ਦਿੱਤੀ ਹੈPunjab not to import coal for power plants, to save Rs100 cr

Also Read | Captain Amarinder Singh extends coronavirus restrictions in Punjab, limit on passengers in Pvt vehicles removed

ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ 2 ਕਿਲੋ ਵਾਟ ਤੱਕ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਪਹਿਲੇ 100 ਯੂਨਿਟ ਵਾਸਤੇ ਬਿਜਲੀ ਦਰਾਂ ਇਕ ਰੁਪਏ ਅਤੇ 101 ਤੋਂ ਲੈ ਕੇ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ।New tariff in Punjab: Captain Amarinder Singh-led Punjab Government announced cut for domestic power consumers in the state.ਇਸੇ ਤਰੀਕੇ 2 ਕਿਲੋ ਤੋਂ ਲੈ ਕੇ 7 ਕਿਲੋ ਵਾਟ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ 75 ਪੈਸੇ ਤੇ ਫਿਰ 101 ਤੋਂ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਹ ਦੱਸਿਆ ਗਿਆ ਕਿ ਇਸ ਤਰੀਕੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦਾ ਲਾਭ ਮਿਲੇਗਾNew tariff in Punjab: Captain Amarinder Singh-led Punjab Government announced cut for domestic power consumers in the state.ਇਸ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਖਪਤਕਾਰਾਂ ਤੇ ਗੈਰ ਘਰੇਲੂ ਖਪਤਕਾਰਾਂ ਯਾਨੀ ਐਨ.ਆਰ.ਐਸ ਖ਼ਪਤਕਾਰਾਂ ਲਈ ਵੀ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਖੇਤੀਬਾੜੀ ਖ਼ੇਤਰ ਲਈ ਬਿਜਲੀ ਦਰਾਂ ਵਿਚ 9 ਪੈਸੇ ਦਾ ਵਾਧਾ ਕੀਤਾ ਗਿਆਹੈ  ਜਿਸ ਨਾਲ ਇਸ ਖੇਤਰ ਲਈ ਕਰਾਸ ਸਬਸਿਡੀ 14.41 ਤੋਂ ਘੱਟ ਕੇ 12.05 ਫੀਸਦੀ ਰਹਿ ਜਾਵੇਗੀ।

Related Post