ਪੰਜਾਬ ਸਰਕਾਰ ਨੇ ਤਿੰਨ IPS ਅਫ਼ਸਰਾਂ ਨੂੰ ਤਰੱਕੀ ਦੇ ਕੇ ਬਣਾਇਆ DGP

By  Shanker Badra July 17th 2019 10:34 PM

ਪੰਜਾਬ ਸਰਕਾਰ ਨੇ ਤਿੰਨ IPS ਅਫ਼ਸਰਾਂ ਨੂੰ ਤਰੱਕੀ ਦੇ ਕੇ ਬਣਾਇਆ DGP :ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਸੂਬੇ ਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਰ ਕਰਨ ਲਈ ਸੂਬੇ ਦੇ ਤਿੰਨ ਆਈਪੀਐਸ ਅਫ਼ਸਰਾਂ ਨੂੰ ਤਰੱਕੀ ਦੇ ਕੇ ਡੀਜੀਪੀ ਬਣਾ ਦਿੱਤਾ ਹੈ।

Punjab government has promoted three IPS officers to the DGP ਪੰਜਾਬ ਸਰਕਾਰ ਨੇ ਤਿੰਨ IPS ਅਫ਼ਸਰਾਂ ਨੂੰ ਤਰੱਕੀ ਦੇ ਕੇ ਬਣਾਇਆ DGP

ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾਂ ਅਫ਼ਸਰਾਂ ਵਿੱਚ ਪ੍ਰਬੋਧ ਕੁਮਾਰ, ਰੋਹਿਤ ਚੋਧਰੀ ਅਤੇ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਲੈਵਲ 16 ਹੇਠ ਤਰੱਕੀ ਦਿੱਤੀ ਗਈ ਹੈ। ਇਹ 1988 ਬੈਚ ਦੇ ਆਈਪੀਐਸ ਅਫ਼ਸਰ ਹਨ।

Punjab government has promoted three IPS officers to the DGP
ਪੰਜਾਬ ਸਰਕਾਰ ਨੇ ਤਿੰਨ IPS ਅਫ਼ਸਰਾਂ ਨੂੰ ਤਰੱਕੀ ਦੇ ਕੇ ਬਣਾਇਆ DGP

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫ਼ਿਲਮ ਅਦਾਕਾਰਾ ਰਾਧਿਕਾ ਆਪਟੇ ਦਾ ਬੋਲਡ ਸੀਨ ਫ਼ਿਰ ਲੀਕ , ਤੇਜ਼ੀ ਨਾਲ ਹੋਇਆ ਵਾਇਰਲ

ਇਸ ਸਬੰਧੀ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਹ ਸੂਚਨਾ ਦਿੱਤੀ ਹੈ। ਇਹ ਅਧਿਕਾਰੀ ਫਿਲਹਾਲ ਆਪੋ ਆਪਣੇ ਮੌਜੂਦਾ ਵਿਭਾਗ ਹੀ ਸੰਭਾਲਣਗੇ।

-PTCNews

Related Post