ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਜਾਰੀ ਕੀਤੇ ਇਹ ਨਵੇਂ ਦਿਸ਼ਾ ਨਿਰਦੇਸ਼

By  Shanker Badra July 3rd 2020 06:28 PM -- Updated: July 3rd 2020 06:38 PM

ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਜਾਰੀ ਕੀਤੇ ਇਹ ਨਵੇਂ ਦਿਸ਼ਾ ਨਿਰਦੇਸ਼:ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਆਉਣ ਤੋਂ ਪਹਿਲਾਂ ਮੈਡੀਕਲ ਸਕਰੀਨਿੰਗ ਕਰਵਾਉਣੀ ਲਾਜ਼ਮੀਹੋਵੇਗੀ।ਕੋਵਾ ਐਪ ਅਪਲੋਡ ਕਰਵਾਕੇ ਈ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ।   [caption id="attachment_415721" align="aligncenter" width="896"]Punjab government issues new guidelines for people visiting Punjab from other states ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਜਾਰੀ ਕੀਤੇ ਇਹ ਨਵੇਂ ਦਿਸ਼ਾ ਨਿਰਦੇਸ਼[/caption] ਇਸ ਦੇ ਨਾਲ ਹੀ ਈ ਰਜਿਸਟਰੇਸ਼ਨ ਦੀ ਸਲਿੱਪ ਵਾਹਨ ਦੇ ਸ਼ੀਸ਼ੇ ‘ਤੇ ਲਾਉਣੀ ਲਾਜ਼ਮੀ ਹੋਵੇਗੀ। ਜਿਹੜੇ ਈ ਰਜਿਸਟਰ ਕਰਵਾ ਕੇ ਨਹੀਂ ਆਉਣਗੇ, ਉਨ੍ਹਾਂ ਨੂੰ ਪੰਜਾਬ ਦੇ ਬਾਰਡਰ ‘ਤੇ ਈ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। [caption id="attachment_415720" align="aligncenter" width="800"]punjab-government-issues-new-guidelines-for-people-visiting-punjab-from-other-states ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ[/caption] ਇਸ ਦੇ ਇਲਾਵਾ ਖੁੱਦ ਨੂੰ 14 ਦਿਨ ਘਰ ਵਿੱਚ ਇਕਾਂਤਵਾਸ ਰੱਖਣਾ ਹੋਵੇਗਾ । ਵਿਦੇਸ਼ ਤੋਂ ਆਏ ਵਿਅਕਤੀਆਂ ਨੂੰ 7 ਦਿਨ ਸਰਕਾਰ ਦੀ ਨਿਗਰਾਨੀ ਹੇਠ ਤੇ 7 ਦਿਨ ਘਰ ਵਿੱਚ ਇਕਾਂਤਵਾਸ ਰਹਿਣਾ ਪਵੇਗਾ। -PTCNews

Related Post