ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 7 IPS ਤੇ 4 PPS ਅਫ਼ਸਰਾਂ ਦੇ ਹੋਏ ਤਬਾਦਲੇ

By  Riya Bawa December 2nd 2021 05:29 PM

IPS AND PPS officers transfers ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸੱਤ ਆਈਪੀਐਸ ਅਤੇ ਚਾਰ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।

Punjab: Two IAS, 37 PCS officers transferred

Punjab IPS, PPS officers transfer list---

Related Post