ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੱਲ੍ਹ ਨੂੰ ਇਸ ਜ਼ਿਲ੍ਹੇ 'ਚ ਕੀਤਾ ਛੁੱਟੀ ਦਾ ਐਲਾਨ

By  Shanker Badra October 14th 2019 06:21 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇਪੰਜਾਬ ਸਰਕਾਰ ਨੇ ਕੱਲ੍ਹ ਨੂੰ ਇਸ ਜ਼ਿਲ੍ਹੇ 'ਚ ਕੀਤਾ ਛੁੱਟੀ ਦਾ ਐਲਾਨ:ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਵਿੱਦਿਅਕ ਅਦਾਰਿਆਂ ਅਤੇ ਦਫ਼ਤਰਾਂ 'ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਇੱਕ ਸੂਚਨਾ ਪੱਤਰ ਜਾਰੀ ਕੀਤਾ ਹੈ।

Punjab Government Tomorrow Holiday declared in Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇਪੰਜਾਬ ਸਰਕਾਰ ਨੇਕੱਲ੍ਹ ਨੂੰ ਇਸ ਜ਼ਿਲ੍ਹੇ 'ਚ ਕੀਤਾ ਛੁੱਟੀ ਦਾ ਐਲਾਨ

ਇਸ ਪੱਤਰ ਵਿੱਚ ਲਿਖਿਆ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਮਿੱਤੀ 15 ਅਕਤੂਬਰ ਦਿਨ ਮੰਗਲਵਾਰ ਨੂੰ ਸਿਰਫ਼ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ ,ਬੋਰਡਾਂ /ਕਾਰਪੋਰੇਸ਼ਨਾਂ ਅਤੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

Punjab Government Tomorrow Holiday declared in Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇਪੰਜਾਬ ਸਰਕਾਰ ਨੇਕੱਲ੍ਹ ਨੂੰ ਇਸ ਜ਼ਿਲ੍ਹੇ 'ਚ ਕੀਤਾ ਛੁੱਟੀ ਦਾ ਐਲਾਨ

ਇਸ ਦਾ ਇੱਕ ਉਤਾਰਾ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ , ਵਧੀਕ ਮੁੱਖ ਸਕੱਤਰਾਂ , ਵਿੱਤੀ ਕਮਿਸ਼ਨਰਾਂ  , ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਯੋਗ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ।

-PTCNews

Related Post