ਪੰਜਾਬ ਸਰਕਾਰ ਵੱਲੋਂ 21 IAS ਅਫਸਰਾਂ ਸਮੇਤ 68 ਅਫਸਰਾਂ ਦਾ ਤਬਾਦਲਾ

By  Riya Bawa July 7th 2022 08:25 PM

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹੁਦਾ ਸੰਭਾਲਦੇ ਹੀ ਪੰਜਾਬ ਦੀ ਅਫਸਰਸ਼ਾਹੀ ਵਿੱਚ ਕਈ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ 21 ਆਈ ਏ ਐੱਸ ਅਫਸਰਾਂ ਸਮੇਤ 68 ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। TRANSFER ਦੱਸ ਦੇਈਏ ਕਿ ਕੁਮਾਰ ਅਮਿਤ ਨੂੰ ਮੁੱਖ ਮੰਤਰੀ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ ਲਾਇਆ ਗਿਆ। ਇਸ ਦੇ ਨਾਲ ਹੀ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਵੀ ਤਬਾਦਲਾ ਕੀਤਾ ਗਿਆ ਹੈ। ਆਈ ਏ ਐੱਸ ਘਨਸ਼ੀਆਮ ਥੋਰੀ ਦੀ ਜਗ੍ਹਾ ਹੁਣ ਆਈ ਏ ਐੱਸ ਜਸਪ੍ਰੀਤ ਸਿੰਘ ਜਲੰਧਰ ਦੇ ਨਵੇਂ ਡੀਸੀ ਹੋਣਗੇ। ਇਹ ਵੀ ਪੜ੍ਹੋ: ਪੰਜਾਬ 'ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦਾ ਜੜ੍ਹ ਤੋਂ ਖ਼ਾਤਮਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ-ਗੌਰਵ ਯਾਦਵ Transfer list--- transfer transfer transfer transfer transfer transfer -PTC News

Related Post