ਰਾਜਪਾਲ ਨੇ ਕੈਪਟਨ ਅਮਰਿੰਦਰ ਅਤੇ ਕੈਬਿਨੇਟ ਮੰਤਰੀਆਂ ਦੇ ਅਸਤੀਫ਼ੇ ਕੀਤੇ ਮਨਜ਼ੂਰ

By  Riya Bawa September 18th 2021 06:28 PM -- Updated: September 18th 2021 06:36 PM

ਚੰਡੀਗੜ੍ਹ:  ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨੇਟ ਮੰਤਰੀਆਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਰੁਟੀਨ ਦੇ ਕਾਰੋਬਾਰ ਦੇਖਦੇ ਰਹਿਣ ਲਈ ਕਿਹਾ ਹੈ, ਜਦੋਂ ਤੱਕ ਬਦਲਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ।

-PTC News

Related Post