ਪੰਜਾਬ ਸਰਕਾਰ ਨੇ ਕੌਮਾਂਤਰੀ ਐਥਲੀਟ ਮਨਦੀਪ ਕੌਰ ਨੂੰ ਡੀ.ਐੱਸ.ਪੀ. ਦੇ ਅਹੁਦੇ ਤੋਂ ਕੀਤਾ ਬਰਖਾਸਤ

By  Shanker Badra April 5th 2018 02:55 PM -- Updated: May 2nd 2018 06:13 PM

ਪੰਜਾਬ ਸਰਕਾਰ ਨੇ ਕੌਮਾਂਤਰੀ ਐਥਲੀਟ ਮਨਦੀਪ ਕੌਰ ਨੂੰ ਡੀ.ਐੱਸ.ਪੀ. ਦੇ ਅਹੁਦੇ ਤੋਂ ਕੀਤਾ ਬਰਖਾਸਤ:ਕੌਮਾਂਤਰੀ ਐਥਲੀਟ ਮਨਦੀਪ ਕੌਰ ਨੂੰ ਪੰਜਾਬ ਸਰਕਾਰ ਨੇ ਡੀ.ਐੱਸ.ਪੀ. ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ।ਪੰਜਾਬ ਸਰਕਾਰ ਨੇ ਕੌਮਾਂਤਰੀ ਐਥਲੀਟ ਮਨਦੀਪ ਕੌਰ ਨੂੰ ਡੀ.ਐੱਸ.ਪੀ. ਦੇ ਅਹੁਦੇ ਤੋਂ ਕੀਤਾ ਬਰਖਾਸਤਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਮਨਦੀਪ ਕੌਰ ਗ੍ਰੇਜੂਏਟ ਨਹੀਂ ਹੈ ਕਿਉਂਕਿ ਨਿਯੁਕਤੀ ਪੱਤਰ ਲੈਂਦੇ ਸਮੇਂ ਉਸ ਨੇ ਇਹ ਗੱਲ ਸਪੱਸ਼ਟ ਨਹੀਂ ਕੀਤੀ ਸੀ।ਮਨਦੀਪ ਕੌਰ ਏਸ਼ੀਅਨ ਖੇਡਾਂ ਵਿਚ ਲਗਾਤਾਰ ਤਿੰਨ ਵਾਰ ਗੋਲਡ ਜਿੱਤਿਆ ਹੈ।ਉਸਨੇ 2010 ਦੀਆਂ ਰਾਸ਼ਟਰਮੰਡਲ ਖੇਡਾਂ ਵਿਚ ਸੋਨ ਤਗਮਾ ਜਿੱਤ ਕੇ ਭਾਰਤ ਦੀ ਲਾਜ ਰੱਖੀ।ਪੰਜਾਬ ਸਰਕਾਰ ਨੇ ਕੌਮਾਂਤਰੀ ਐਥਲੀਟ ਮਨਦੀਪ ਕੌਰ ਨੂੰ ਡੀ.ਐੱਸ.ਪੀ. ਦੇ ਅਹੁਦੇ ਤੋਂ ਕੀਤਾ ਬਰਖਾਸਤਸਾਲ 2016 'ਚ ਅਕਾਲੀ-ਭਾਜਪਾ ਸਰਕਾਰ ਨੇ ਮਨਦੀਪ ਕੌਰ ਨੂੰ ਪੰਜਾਬ ਪੁਲਿਸ 'ਚ ਡੀ.ਐੱਸ.ਪੀ. ਦੇ ਅਹੁਦੇ 'ਤੇ ਨਿਯੁਕਤ ਕੀਤਾ ਸੀ।ਮਨਦੀਪ ਕੌਰ ਨੂੰ ਪੰਜਾਬ ਸਰਕਾਰ ਦੀ ਖੇਡ ਨੀਤੀ ਮੁਤਾਬਕ ਦਸੰਬਰ 2016 ਵਿਚ ਡੀਐਸਪੀ ਦਾ ਅਹੁਦਾ ਪ੍ਰਦਾਨ ਕੀਤਾ ਗਿਆ ਸੀ।ਪੰਜਾਬ ਸਰਕਾਰ ਨੇ ਕੌਮਾਂਤਰੀ ਐਥਲੀਟ ਮਨਦੀਪ ਕੌਰ ਨੂੰ ਡੀ.ਐੱਸ.ਪੀ. ਦੇ ਅਹੁਦੇ ਤੋਂ ਕੀਤਾ ਬਰਖਾਸਤਜਿਸ ਖਿਡਾਰਨ ਨੇ ਪੰਜਾਬ ਦਾ ਨਾਂਅ ਆਪਣੀਆਂ ਪ੍ਰਾਪਤੀਆਂ ਨਾਲ ਪੂਰੀ ਦੁਨੀਆ ਵਿਚ ਰੌਸ਼ਨ ਕੀਤਾ ਪਰ ਹੁਣ ਕਾਂਗਰਸ ਸਰਕਾਰ ਨੇ ਉਸ ਨੂੰ ਡੀ.ਐੱਸ.ਪੀ. ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ।ਪੰਜਾਬ ਸਰਕਾਰ ਨੇ ਕੌਮਾਂਤਰੀ ਐਥਲੀਟ ਮਨਦੀਪ ਕੌਰ ਨੂੰ ਡੀ.ਐੱਸ.ਪੀ. ਦੇ ਅਹੁਦੇ ਤੋਂ ਕੀਤਾ ਬਰਖਾਸਤਮਨਦੀਪ ਕੌਰ ਨੇ ਬੀਤੇ ਦਿਨੀਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦੀ ਗੁਹਾਰ ਲਾਈ ਸੀ ਤਾਂ ਜੋ ਉਸ ਦੀ ਮਦਦ ਹੋ ਸਕੇ।ਮਨਦੀਪ ਕੌਰ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਆਪਣੇ ਡਾਕੂਮੈਂਟ ਪੂਰੇ ਕਰ ਲਵੇਗੀ। -PTCNews

Related Post