8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਪੰਜਾਬ ਕੈਬਨਿਟ ਮੀਟਿੰਗ 'ਚ ਲਿਆ ਗਿਆ ਫੈਸਲਾ

By  Shanker Badra February 19th 2021 04:42 PM -- Updated: February 19th 2021 05:14 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ 10 ਮਾਰਚ ਤੱਕ ਸ਼ੁਰੂ ਹੋਵੇਗਾ ਅਤੇ 8 ਮਾਰਚ ਨੂੰ ਸਾਲ 2020-21 ਲਈ ਪੰਜਾਬ ਦਾ ਬਜਟ ਪੇਸ਼ ਕਰਨ ਕੀਤਾ ਜਾਵੇਗਾ।

8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਪੰਜਾਬ ਕੈਬਨਿਟ ਮੀਟਿੰਗ 'ਚ ਲਿਆ ਗਿਆ ਫੈਸਲਾ

ਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹਾ ਹਿੰਸਾ ਮਾਮਲੇ ਨੂੰ ਲੈ ਕੇ ਦਿੱਲੀ ਪੁਲੀਸ ਨੇ ਇੰਦਰਜੀਤ ਨਿੱਕੂ ,ਲੱਖਾ ਸਿਧਾਣਾ ਸਮੇਤ ਕਈ ਤਸਵੀਰਾਂ ਕੀਤੀਆਂ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ 'ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਹੈ।

8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਪੰਜਾਬ ਕੈਬਨਿਟ ਮੀਟਿੰਗ 'ਚ ਲਿਆ ਗਿਆ ਫੈਸਲਾ

ਪੰਜਾਬ ਕੈਬਨਿਟ ਵਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਸੈਸ਼ਨ (ਬਜਟ ਇਜਲਾਸ) 1 ਮਾਰਚ ਤੋਂ 10 ਮਾਰਚ ਤੱਕ ਸੱਦਣ ਲਈ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਵੀ ਸਿਫ਼ਾਰਿਸ਼ ਭੇਜ ਦਿੱਤੀ ਗਈ ਹੈ।

-PTCNews

Related Post