ਸਿੱਖਿਆ ਮੰਤਰੀ ਨੇ ਉਡਾਈਆਂ ਚੋਣ ਜ਼ਾਬਤੇ ਦੀਆਂ ਧੱਜੀਆਂ ,ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਕੀਤੇ ਵੱਡੇ ਐਲਾਨ

By  Shanker Badra September 5th 2018 03:22 PM -- Updated: September 5th 2018 03:26 PM

ਸਿੱਖਿਆ ਮੰਤਰੀ ਨੇ ਉਡਾਈਆਂ ਚੋਣ ਜ਼ਾਬਤੇ ਦੀਆਂ ਧੱਜੀਆਂ ,ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਕੀਤੇ ਵੱਡੇ ਐਲਾਨ:ਜਲੰਧਰ :ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਜਲੰਧਰ 'ਚ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵੱਡੇ ਐਲਾਨ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਦਿੱਤੀ ਹੈ।

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਹੋ ਰਹੀਆਂ ਹਨ।ਇਸ ਦੌਰਾਨ ਜ਼ਿਲ੍ਹੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਜਾ ਸਕਦਾ।ਓ.ਪੀ. ਸੋਨੀ ਨੇ ਇਸ ਸਾਲ ਕਰੀਬ 1000 ਕਰੋੜ ਖਰਚਣ ਦਾ ਐਲਾਨ ਕੀਤਾ ਹੈ।

-PTCNews

Related Post