ਚੋਣਾਂ ਤੋਂ ਬਾਅਦ ਕਾਂਗਰਸ ਦਾ ਲੋਕਾਂ ਨੂੰ ਵੱਡਾ ਝਟਕਾ, ਬਿਜਲੀ ਦਰਾਂ 'ਚ ਕੀਤਾ ਵਾਧਾ

By  Jashan A May 27th 2019 07:37 PM

ਚੋਣਾਂ ਤੋਂ ਬਾਅਦ ਕਾਂਗਰਸ ਦਾ ਲੋਕਾਂ ਨੂੰ ਵੱਡਾ ਝਟਕਾ, ਬਿਜਲੀ ਦਰਾਂ 'ਚ ਕੀਤਾ ਵਾਧਾ,ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ, ਦਰਅਸਲ ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕਰ ਦਿੱਤਾ ਹੈ। ਸੂਬਾ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਦਰਾਂ ਵਿਚ 2.14 ਫੀਸਦ ਦਾ ਵਾਧਾ ਕੀਤਾ ਹੈ। ਵਧੀਆਂ ਦਰਾਂ ਪਹਿਲੀ ਜੂਨ ਤੋਂ ਲਾਗੂ ਹੋਣਗੀਆਂ। ਜਿਸ ਦੌਰਾਨ ਲੋਕਾਂ ਦੀ ਜੇਬ੍ਹ 'ਤੇ ਹੋਰ ਵੀ ਅਸਰ ਪਵੇਗਾ। -PTC News

Related Post