ਪੰਜਾਬ 'ਚ ਅਗਲੇ 24 ਘੰਟਿਆਂ 'ਚ ਵਿਗੜ ਸਕਦੈ ਮੌਸਮ, ਮੌਸਮ ਵਿਭਾਗ ਵੱਲੋਂ ਚਿਤਾਵਨੀ !!

By  Jashan A May 16th 2019 04:23 PM

ਪੰਜਾਬ 'ਚ ਅਗਲੇ 24 ਘੰਟਿਆਂ 'ਚ ਵਿਗੜ ਸਕਦੈ ਮੌਸਮ, ਮੌਸਮ ਵਿਭਾਗ ਵੱਲੋਂ ਚਿਤਾਵਨੀ !!,ਚੰਡੀਗੜ੍ਹ: ਪੰਜਾਬ 'ਚ ਅਗਲੇ 24 ਘੰਟਿਆਂ 'ਚ ਕਈ ਥਾਵਾਂ 'ਤੇ ਬੂੰਦਾਬਾਂਦੀ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੀ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰ ਦਿੱਤੀ ਹੈ।

cld ਪੰਜਾਬ 'ਚ ਅਗਲੇ 24 ਘੰਟਿਆਂ 'ਚ ਵਿਗੜ ਸਕਦੈ ਮੌਸਮ, ਮੌਸਮ ਵਿਭਾਗ ਵੱਲੋਂ ਚਿਤਾਵਨੀ !!

ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਿਕ 17 ਮਈ ਤੱਕ ਮੌਸਮ ਦੇ ਖਰਾਬ ਰਹਿਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ:ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ 36 ਘੰਟਿਆਂ ਵਿੱਚ ਤੂਫ਼ਾਨ ਦੀ ਚਿਤਾਵਨੀ

cld ਪੰਜਾਬ 'ਚ ਅਗਲੇ 24 ਘੰਟਿਆਂ 'ਚ ਵਿਗੜ ਸਕਦੈ ਮੌਸਮ, ਮੌਸਮ ਵਿਭਾਗ ਵੱਲੋਂ ਚਿਤਾਵਨੀ !!

ਹਿਮਾਚਲ ਪ੍ਰਦੇਸ਼ ਵਿਚ ਤਾਂ ਦੂਰ-ਦੂਰ ਤੱਕ ਮੀਂਹ ਪੈ ਸਕਦਾ ਹੈ, ਜਦਕਿ ਪੰਜਾਬ ਵਿਚ ਗਰਜ ਚਮਕ ਨਾਲ ਛਿੱਟੇ ਪੈਣਗੇ ਅਤੇ ਕੁਝ ਥਾਵਾਂ ਉਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।

cld ਪੰਜਾਬ 'ਚ ਅਗਲੇ 24 ਘੰਟਿਆਂ 'ਚ ਵਿਗੜ ਸਕਦੈ ਮੌਸਮ, ਮੌਸਮ ਵਿਭਾਗ ਵੱਲੋਂ ਚਿਤਾਵਨੀ !!

ਪਿਛਲੇ 24 ਘੰਟਿਆਂ ਦੌਰਾਨ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੌਸਮ ਕਈ ਥਾਵਾਂ ‘ਤੇ ਖਰਾਬ ਰਿਹਾ।ਜਿਸ ਕਾਰਨ ਤਾਪਮਾਨ ਵਿਚ 3 ਤੋਂ 7 ਡਿਗਰੀ ਤੱਕ ਕਮੀ ਹੋ ਗਈ।

-PTC News

Related Post