ਪੰਜਾਬ ਵਿੱਚ ਅੱਜ ਕੋਰੋਨਾ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 2158
Shanker Badra
May 28th 2020 06:19 PM --
Updated:
May 28th 2020 06:25 PM
ਪੰਜਾਬ ਵਿੱਚ ਅੱਜ ਕੋਰੋਨਾ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 2158:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਪੰਜਾਬ ‘ਚ ਹੁਣ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਕਰਕੇ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਪੰਜਾਬ ਵਿੱਚ ਅੱਜ ਨਵੇਂ 19 ਪਾਜ਼ੀਟਿਵ ਕੋਰੋਨਾ ਮਰੀਜ਼ ਸਾਹਮਣੇ ਆਏ ਹਨ।