ਸੁਜਾਨਪੁਰ: ਸੜਕ ਹਾਦਸੇ ਦੌਰਾਨ 12ਵੀਂ ਦੇ ਵਿਦਿਆਰਥੀ ਦੀ ਮੌਤ, ਪਰਿਵਾਰ 'ਚ ਮਾਤਮ

By  Jashan A May 14th 2019 09:29 PM

ਸੁਜਾਨਪੁਰ: ਸੜਕ ਹਾਦਸੇ ਦੌਰਾਨ 12ਵੀਂ ਦੇ ਵਿਦਿਆਰਥੀ ਦੀ ਮੌਤ, ਪਰਿਵਾਰ 'ਚ ਮਾਤਮ,ਸੁਜਾਨਪੁਰ: ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਜਿਸ ਦੌਰਾਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

acci ਸੁਜਾਨਪੁਰ: ਸੜਕ ਹਾਦਸੇ ਦੌਰਾਨ 12ਵੀਂ ਦੇ ਵਿਦਿਆਰਥੀ ਦੀ ਮੌਤ, ਪਰਿਵਾਰ 'ਚ ਮਾਤਮ

ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਸੁਜਾਨਪੁਰ ਨੇੜੇ ਵਾਪਰਿਆ ਹੈ, ਜਿਥੇ ਕੂਟਰੀ ਦੇ ਸਲਿੱਪ ਹੋਣ ਨਾਲ 12ਵੀਂ ਦੇ ਵਿਦਿਆਰਥੀ ਦੀ ਮੌਤ ਹੋ ਗਈ। ਜਿਸ ਦੀ ਪਹਿਚਾਣ ਅਭੇ ਕੁਮਾਰ ਵਜੋਂ ਹੋਈ ਹੈ।

ਹੋਰ ਪੜ੍ਹੋ:“ਆਪ” ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

acci ਸੁਜਾਨਪੁਰ: ਸੜਕ ਹਾਦਸੇ ਦੌਰਾਨ 12ਵੀਂ ਦੇ ਵਿਦਿਆਰਥੀ ਦੀ ਮੌਤ, ਪਰਿਵਾਰ 'ਚ ਮਾਤਮ

ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਉਥੇ ਹੀ ਘਟਨਾ ਦਾ ਪਤਾ ਚਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post