ਸਮਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ,ਇੱਕ ਔਰਤ ਕਾਬੂ

By  Shanker Badra August 2nd 2018 12:16 PM -- Updated: August 2nd 2018 12:17 PM

ਸਮਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ,ਇੱਕ ਔਰਤ ਕਾਬੂ:ਸਮਾਣਾ ਦੇ ਪਿੰਡ ਖੇੜੀ ਫੱਤਣ 'ਚ ਪੈਂਦੇ ਗੁਰਦੁਆਰਾ ਸਾਹਿਬ 'ਚ ਪਵਿੱਤਰ ਗ੍ਰੰਥ ਸ੍ਰੀ ਗਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਦੇ ਵਿੱਚ ਇੱਕ ਔਰਤ ਦਾ ਹੱਥ ਦੱਸਿਆ ਜਾ ਰਿਹਾ ਹੈ।ਇਸ ਮਾਮਲੇ 'ਚ ਪਿੰਡ ਦੇ ਲੋਕਾਂ ਨੇ ਇਕ ਔਰਤ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ ਹੈ ਪਰ ਪੁਲਿਸ ਨੇ ਔਰਤ ਨੂੰ ਕਾਬੂ ਕਰਨ ਦੀ ਪੁਸ਼ਟੀ ਨਹੀਂ ਕੀਤੀ। ਇਸ ਘਟਨਾ ਨੂੰ ਲੈ ਕੇ ਪਿੰਡ ਦੇ ਲੋਕਾਂ ਵਿਚ ਰੋਸ ਹੈ। -PTCNews

Related Post