ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10 ਤੇ 12 ਵੀਂ ਜਮਾਤ ਦੀਆਂ ਪ੍ਰੀਖਿਆ ਮੁਲਤਵੀ , ਜਾਣੋਂ ਕਿਉਂ

By  Shanker Badra August 13th 2019 09:40 AM

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10 ਤੇ 12 ਵੀਂ ਜਮਾਤ ਦੀਆਂ ਪ੍ਰੀਖਿਆ ਮੁਲਤਵੀ  , ਜਾਣੋਂ ਕਿਉਂ:ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 13 ਅਗਸਤ ਨੂੰ 10 ਤੇ 12 ਵੀਂ ਸ਼੍ਰੇਣੀ ਦੀਆਂ ਬੋਰਡ ਦੀਆਂ ਹੋਣ ਵਾਲੀਆ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। [caption id="attachment_328543" align="aligncenter" width="300"]Punjab School Education Board Today 10th and 12th class Exam postponed ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10 ਤੇ 12 ਵੀਂ ਜਮਾਤ ਦੀਆਂ ਪ੍ਰੀਖਿਆ ਮੁਲਤਵੀ , ਜਾਣੋਂ ਕਿਉਂ[/caption] ਮਿਲੀ ਜਾਣਕਾਰੀ ਅਨੁਸਾਰ ਬੋਰਡ ਚੇਅਰਮੈਨ ਵੱਲੋਂ ਕੁੱਝ ਸੰਸਥਾਵਾਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਮੁੱਖ ਰੱਖਦਿਆਂ 13 ਅਗਸਤ ਨੂੰ 10 ਤੇ 12 ਵੀਂ ਸ਼੍ਰੇਣੀ ਦੀਆਂ ਬੋਰਡ ਦੀਆਂ ਹੋਣ ਵਾਲੀਆ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। [caption id="attachment_328542" align="aligncenter" width="300"]Punjab School Education Board Today 10th and 12th class Exam postponed ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10 ਤੇ 12 ਵੀਂ ਜਮਾਤ ਦੀਆਂ ਪ੍ਰੀਖਿਆ ਮੁਲਤਵੀ , ਜਾਣੋਂ ਕਿਉਂ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲ ਕਾਲਜ ਬੰਦ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। -PTCNews

Related Post