ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ

By  Shanker Badra February 18th 2019 01:50 PM -- Updated: February 18th 2019 01:53 PM

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ:ਚੰਡੀਗੜ੍ਹ :

Punjab Vidhan Sabha Budget Session Punjabi University Patiala 50 crore Rs. Grant ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ

ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾ ਗਿਆ ਹੈ।ਮਨਪ੍ਰੀਤ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ 'ਚ ਤੀਸਰਾ ਬਜਟ ਪੇਸ਼ ਕੀਤਾ ਗਿਆ ਹੈ।

Punjab Vidhan Sabha Budget Session Punjabi University Patiala 50 crore Rs. Grant ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ

ਇਸ ਬਜਟ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਹੈ।

-PTCNews

Related Post