ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra December 30th 2019 04:40 PM

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਬਹੁਤ ਸਾਰੇ ਪੰਜਾਬੀ ਗਾਣਿਆਂ ਨੂੰ ਅਵਾਜ਼ ਦਿੱਤੀ ਹੈ। ਗਾਇਕ ਇੰਦਰਜੀਤ ਨਿੱਕੂ ਹਾਲ ਹੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

Punjabi Singer Inderjit Nikku At Sri Harmandir Sahib, Amritsar ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਿੱਥੇ ਉਨ੍ਹਾਂ ਨੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ।

Punjabi Singer Inderjit Nikku At Sri Harmandir Sahib, Amritsar ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦੱਸ ਦੇਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੁੰਦੇ ਹਨ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਦੇ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਸਾਲ 2019 'ਚ  6 ਕਰੋੜ ਤੋਂ ਵਧੇਰੇ ਸ਼ਰਧਾਲੂ ਅਤੇ ਸੈਲਾਨੀ ਸ਼ਰਧਾ ਸਹਿਤ ਨਤਮਸਤਕ ਹੋਏ ਹਨ।

-PTCNews

Related Post