ਰਾਜਸਥਾਨ ਦੇ ਬੀਕਾਨੇਰ 'ਚ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-21 ਹੋਇਆ ਹਾਦਸਾਗ੍ਰਸਤ

By  Shanker Badra March 8th 2019 04:02 PM -- Updated: March 8th 2019 05:31 PM

ਰਾਜਸਥਾਨ ਦੇ ਬੀਕਾਨੇਰ 'ਚ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-21 ਹੋਇਆ ਹਾਦਸਾਗ੍ਰਸਤ:ਬੀਕਾਨੇਰ : ਰਾਜਸਥਾਨ ਦੇ ਬੀਕਾਨੇਰ 'ਚ ਭਾਰਤੀ ਹਵਾਈ ਫੌਜ ਦਾ ਇੱਕ ਲੜਾਕੂ ਜਹਾਜ਼ ਮਿਗ-21 ਹਾਦਸਾਗ੍ਰਸਤ ਹੋ ਗਿਆ ਹੈ।

Rajasthan Bikaner Air Force fighter aircraft MiG-21 crash ਰਾਜਸਥਾਨ ਦੇ ਬੀਕਾਨੇਰ 'ਚ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-21 ਹੋਇਆ ਹਾਦਸਾਗ੍ਰਸਤ

ਇਸ ਹਾਦਸੇ 'ਚ ਪਾਇਲਟ ਸੁਰੱਖਿਅਤ ਬਚ ਨਿਕਲਿਆ ਹੈ।ਇਸ ਦੌਰਾਨ ਓਥੇ ਪਿੰਡ ਵਾਸੀਆਂ ਨੇ ਪਾਇਲਟ ਨੂੰ ਪੈਰਾਸ਼ੂਟ ਨਾਲ ਹੇਠਾਂ ਉਤਰਦੇ ਦੇਖਿਆ ਹੈ।

Rajasthan Bikaner Air Force fighter aircraft MiG-21 crash ਰਾਜਸਥਾਨ ਦੇ ਬੀਕਾਨੇਰ 'ਚ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-21 ਹੋਇਆ ਹਾਦਸਾਗ੍ਰਸਤ

ਜਾਣਕਾਰੀ ਅਨੁਸਾਰ ਇਸ ਜਹਾਜ਼ ਨੇ ਬੀਕਾਨੇਰ ਤੋਂ 13 ਕਿਲੋਮੀਟਰ ਦੂਰ ਏਅਰਬੇਸ ਤੋਂ ਉਡਾਣ ਭਰੀ ਸੀ।ਇਸ ਦੌਰਾਨ ਇਹ ਹਾਦਸਾ ਵਾਪਰ ਗਿਆ ਹੈ ਪਰ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

-PTCNews

Related Post