ਰਾਜਸਥਾਨ ਦੇ ਜੈਸਲਮੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਫੌਜ ਦੇ ਪੰਜ ਜਵਾਨ ਜ਼ਖ਼ਮੀ

By  Shanker Badra December 15th 2019 12:15 PM

ਰਾਜਸਥਾਨ ਦੇ ਜੈਸਲਮੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਫੌਜ ਦੇ ਪੰਜ ਜਵਾਨ ਜ਼ਖ਼ਮੀ:ਜੈਪੁਰ : ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ।ਉਨ੍ਹਾਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।

Rajasthan Jaisalmer happened terrible Road Accident , Five young men Injured ਰਾਜਸਥਾਨ ਦੇ ਜੈਸਲਮੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਫੌਜ ਦੇ ਪੰਜ ਜਵਾਨ ਜ਼ਖ਼ਮੀ

ਮਿਲੀ ਜਾਣਕਾਰੀ ਅਨੁਸਾਰ ਫੌਜ ਦੇ ਜਵਾਨਰਾਜਸਥਾਨ ਵਿੱਚ ਜਿਸ ਵਾਹਨ ਵਿੱਚ ਯਾਤਰਾ ਕਰ ਰਹੇ ਸਨ। ਉਨ੍ਹਾਂ ਦੇ ਵਾਹਨ ਦੀ ਇੱਕ ਹੋਰ ਵਾਹਨ ਨਾਲ ਟੱਕਰ ਹੋ ਗਈ ਹੈ। ਜਿਸ ਤੋਂ ਬਾਅਦ ਲਗਭਗ ਇੱਕ ਦਰਜਨ ਭਾਰਤੀ ਫੌਜ ਦੇ ਜਵਾਨ ਜ਼ਖ਼ਮੀ ਹੋ ਗਏ।

Rajasthan Jaisalmer happened terrible Road Accident , Five young men Injured ਰਾਜਸਥਾਨ ਦੇ ਜੈਸਲਮੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਫੌਜ ਦੇ ਪੰਜ ਜਵਾਨ ਜ਼ਖ਼ਮੀ

ਪੁਲਿਸ ਅਨੁਸਾਰ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿੱਚ ਘੱਟੋ -ਘੱਟ 12-15 ਜਵਾਨ ਜ਼ਖਮੀ ਹੋਣ ਬਾਰੇ ਦੱਸਿਆ ਜਾ ਰਿਹਾ ਹੈ, ਹਾਲਾਂਕਿ ਗਿਣਤੀ ਬਾਰੇ ਅਧਿਕਾਰਤ ਤੌਰ 'ਤੇ ਪੁਸ਼ਟੀ ਕੀਤੀ ਜਾਣੀ ਬਾਕੀ ਹੈ।

-PTCNews

Related Post