ਵਿਅਕਤੀ ਨੇ ਪਹਿਲਾਂ ਪਰਿਵਾਰ ਨੂੰ ਦਿੱਤਾ ਜ਼ਹਿਰ, ਮਗਰੋਂ ਕੀਤਾ ਇਹ ਘਿਨੌਣਾ ਕੰਮ !

By  Jashan A October 9th 2019 02:36 PM

ਵਿਅਕਤੀ ਨੇ ਪਹਿਲਾਂ ਪਰਿਵਾਰ ਨੂੰ ਦਿੱਤਾ ਜ਼ਹਿਰ, ਮਗਰੋਂ ਕੀਤਾ ਇਹ ਘਿਨੌਣਾ ਕੰਮ !,ਨਵੀਂ ਦਿੱਲੀ: ਰਾਜਸਥਾਨ ਢਾਬਲਾਖੀਂਚੀ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋ ਇਥੇ ਇੱਕੋ ਪਰਿਵਾਰ ਦੇ 4 ਮੈਬਰਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਮਿਲੀ ਜਾਣਕਾਰੀ ਮੁਤਾਬਕ ਇੱਕ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਅਤੇ 2 ਬੇਟੀਆਂ ਅਤੇ 1 ਬੇਟੇ ਨੂੰ ਪਹਿਲਾਂ ਜਹਿਰ ਦਿੱਤਾ ਤੇ ਫਿਰ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ।

Canada City Ontario Road Accident ,Three killed Deathਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਿਆ। ਇਹ ਵੀ ਦੱਸਿਆ ਜਾਂਦਾ ਹੈ ਕਿ ਦੋਸ਼ੀ ਸ਼ਾਕਿਰ ਆਪਣੇ ਰਿਸ਼ਤੇਦਾਰਾਂ ਦੇ ਘਰ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ ਅਤੇ ਇੱਥੇ ਹੀ ਉਸ ਦੀ ਕਰਿਆਨੇ ਦੀ ਦੁਕਾਨ ਵੀ ਸੀ, ਜੋ ਜਿਆਦਾਤਰ ਉਸ ਦੀ ਪਤਨੀ ਹੀ ਸੰਭਾਲਦੀ ਸੀ।

ਹੋਰ ਪੜ੍ਹੋ:ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

deathਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਬ੍ਰਾਮਦ ਕਰ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

-PTC News

Related Post