ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

By  Shanker Badra June 1st 2019 12:02 PM

ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ:ਨਵੀਂ ਦਿੱਲੀ : ਭਾਰਤ ਦੇ ਨਵੇਂ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਅਹੁਦਾ ਸੰਭਾਲਣਗੇ।ਇਸ ਤੋਂ ਪਹਿਲਾਂ ਰਾਜਨਾਥ ਸਿੰਘ ਅੱਜ ਸਵੇਰੇ ਵਾਰ ਮੈਮੋਰੀਅਲ ਪਹੁੰਚੇ ਅਤੇ ਇੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

Rajnath singh pays tribute to jawans at National War Memorial
ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਇਸ ਮੌਕੇ ਉਨ੍ਹਾਂ ਨਾਲ ਫੌਜ ਮੁਖੀ ਜਨਰਲ ਬਿਪਿਨ ਰਾਵਤ, ਏਅਰ ਚੀਫ਼ ਮਾਰਸ਼ਲ ਬੀ. ਐੱਸ. ਧਨੋਆ ਅਤੇ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਵੀ ਮੌਜੂਦ ਸਨ।

Rajnath singh pays tribute to jawans at National War Memorial
ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਮਰੀਕਾ ਦੇ ਵਰਜੀਨੀਆ ‘ਚ ਹੋਈ ਅੰਨ੍ਹੇਵਾਹ ਗੋਲੀਬਾਰੀ , 12 ਲੋਕਾਂ ਦੀ ਮੌਤ , ਕਈ ਜ਼ਖਮੀ

ਦੱਸ ਦੇਈਏ ਕਿ ਰਾਜਨਾਥ ਸਿੰਘ ਦੁਪਹਿਰ 12 ਵਜੇ ਅਧਿਕਾਰਕ ਤੌਰ 'ਤੇ ਦੇਸ਼ ਦੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣਗੇ।

-PTCNews

Related Post