ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ

By  Jagroop Kaur June 20th 2021 06:50 PM

ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇੱਕ ਮਾਮਲੇ ਵਿੱਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ 21 ਜੂਨ 2021 ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਪੇਸ਼ ਹੋਣਗੇ।Ravneet Bittu to assume charge as leader of Congress in Lok Sabha temporarily - The Economic Times

Read more :  ਟੋਕੀਓ ਓਲੰਪਿਕ ਖੇਡਾਂ ‘ਚ ਪੰਜਾਬ ਦੀ ਇਕਲੌਤੀ ਮਹਿਲਾ ਖਿਡਾਰੀ ਗੁਰਜੀਤ ਕੌਰ ਵਿਖਾਏਗੀ ਆਪਣੇ ਜੌਹਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ 2021ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ ਇਸ ਲਈ ਉਨ੍ਹਾਂ ਨੂੰ 22-06-2021 ਨੂੰ ਸਵੇਰੇ 11:30 ਵਜੇ ਦੀ ਬਜਾਏ 21-06-2021 ਨੂੰ ਸਵੇਰੇ 11:30 ਵਜੇ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

National SC Commission to investigate into Nerella incident

Read More : ਮੈਡੀਕਲ ਡੈਂਟਲ ਡਾਕਟਰਾਂ ਵੱਲੋਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨਾ-ਮਨਜ਼ੂਰ –ਸੰਘਰਸ਼ ਦੀ ਚਿਤਾਵਨੀ

ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਦੀ ਬੇਨਤੀ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ

Related Post