ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ

By  Shanker Badra November 30th 2021 12:03 PM

ਫ਼ਰੀਦਕੋਟ : ਪੰਜਾਬ 'ਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਕਈ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।

ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ

ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਅਜੇ ਸਵੇਰੇ ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ।

ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ

ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਹਨ , ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ

ਇਸ ਦੌਰਾਨ ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਆਪਸ ਵਿਚ 11 ਗੱਡੀਆਂ ਟਕਰਾਈਆਂ ਹਨ ਅਤੇ ਇਸ ਹਾਦਸੇ ਵਿਚ ਕਈ ਜ਼ਖ਼ਮੀ ਦੱਸੇ ਜਾ ਰਹੇ ਹਨ।

-PTCNews

Related Post