ਮੋਰੱਕੋ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 30 ਜ਼ਖਮੀ

By  Jashan A April 4th 2019 07:44 AM -- Updated: April 4th 2019 02:47 PM

ਮੋਰੱਕੋ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 30 ਜ਼ਖਮੀ,ਰਾਬਤ: ਬੀਤੇ ਦਿਨ ਮੋਰੱਕੋ 'ਚ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 30 ਲੋਕ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਮੌਲੀ ਬੌਸਲਹਮ ਦੇ ਇਕ ਇਲਾਕੇ 'ਚੋਂ ਇੱਕ ਟਰੱਕ ਮਜ਼ਦੂਰਾਂ ਨੂੰ ਲਿਜਾ ਰਿਹਾ ਸੀ ਤੇ ਉਹ ਇੱਕ ਕਾਰ ਨਾਲ ਟਕਰਾਅ ਗਿਆ, ਜਿਸ ਦੌਰਾਨ ਇਹ ਵੱਡਾ ਹਾਦਸਾ ਵਾਪਰ ਗਿਆ।

road accident ਮੋਰੱਕੋ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 30 ਜ਼ਖਮੀ

ਸੂਤਰਾਂ ਮੁਤਾਬਕ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।

ਹੋਰ ਪੜ੍ਹੋ:ਇਟਲੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ ,12 ਵਿਦੇਸ਼ੀ ਕਾਮਿਆਂ ਦੀ ਹੋਈ ਮੌਤ

road accident ਮੋਰੱਕੋ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 30 ਜ਼ਖਮੀ

ਇਹ ਰਾਜ ਇੱਕ ਰਾਸ਼ਟਰੀ ਸੜਕ ਸੁਰੱਖਿਆ ਨੀਤੀ ਨੂੰ ਅੱਗੇ ਵਧਾ ਰਿਹਾ ਹੈ, ਜਿਸ ਦਾ ਟੀਚਾ 2026 ਤੱਕ ਸੜਕ ਹਾਦਸਿਆਂ ਨੂੰ ਘੱਟ ਕਰਨਾ ਹੈ।

-PTC News

Related Post