ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ, ਇੰਝ ਕਰੋ ਅਪਲਾਈ

By  Jashan A March 13th 2019 01:19 PM

ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ, ਇੰਝ ਕਰੋ ਅਪਲਾਈ,ਰੇਲਵੇ ਭਰਤੀ ਬੋਰਡ ( Railway Recruitment Cell) ਨੇ ਗਰੁੱਪ-ਡੀ ਦੇ 1 ਲੱਖ ਤੋਂ ਵੱਧ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਇਸ ਦੇ ਅਹੁਦਿਆਂ ਦੀ ਗਿਣਤੀ- 1,03,769 ਅਤੇ ਆਖਰੀ ਤਾਰੀਕ- 12 ਅਪ੍ਰੈਲ 2019 ਹੈ।

ਉਮਰ ਸੀਮਾ- 18 ਤੋਂ 33 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਚੋਣ ਪ੍ਰਕਿਰਿਆ- ਇਛੁੱਕ ਉਮੀਦਵਾਰ ਦੀ ਚੋਣ ਸੀ. ਬੀ. ਟੀ. ਦੇ ਆਧਾਰ 'ਤੇ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.rrbcdg.gov.in/ ਪੜ੍ਹੋ।

-PTC News

Related Post