ਪਾਸਪੋਰਟ ਤੇ ਵੀਜ਼ੇ ਤੋਂ ਬਿਨ੍ਹਾਂ ਰਾਜਾਸਾਂਸੀ 'ਚ ਘੁੰਮ ਰਹੀ ਰੂਸੀ ਲੜਕੀ ਗ੍ਰਿਫ਼ਤਾਰ

By  Pardeep Singh February 22nd 2022 04:18 PM -- Updated: February 22nd 2022 04:24 PM

ਅੰਮ੍ਰਿਤਸਰ: ਰਾਜਾਸਾਂਸੀ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇਕ ਰੂਸੀ ਲੜਕੀ ਬਿਨ੍ਹਾਂ ਪਾਸਪੋਰਟ ਅਤੇ ਵੀਜ਼ੇ ਦੇ ਘੁੰਮ ਰਹੀ ਸੀ ਅਤੇ ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਰੂਸੀ ਲੜਕੀ ਕੋਲ ਨਾ ਤਾਂ ਪਾਸਪੋਰਟ ਹੈ ਅਤੇ ਨਾ ਹੀ ਵੀਜ਼ਾ ਹੈ। ਇਸ ਲੜਕੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਰੂਸੀ ਲੜਕੀ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਰੂਸੀ ਲੜਕੀ ਕੋਲ ਨਾ ਹੀ ਪਾਸਪੋਰਟ ਸੀ ਅਤੇ ਨਾ ਹੀ ਵੀਜ਼ਾ ਹੈ।ਪੁਲਿਸ ਦਾ ਕਹਿਣਾ ਹੈ ਕਿ ਲੜਕੀ ਨੂੰ ਚੈਕਿੰਗ ਕੀਤੀ ਗਈ ਅਤੇ ਇਸ ਕੋਲ ਕੋਈ ਠੋਸ ਦਸਤਾਵੇਜ਼ ਨਾ ਹੋਣ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਰੂਸੀ ਲੜਕੀ ਉੱਤੇ ਇੰਡੀਅਨ ਪਾਸਪੋਰਟ ਐਕਟ ਅਤੇ ਫਾਰਨਰ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਲੜਕੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਵੀ ਪੜ੍ਹੋ:ਕੈਨੇਡੀਅਨ ਸੰਸਦ ਮੈਂਬਰਾਂ ਵੱਲੋਂ ਐਮਰਜੈਂਸੀ ਐਕਟ ਦੀ ਵਰਤੋਂ ਦਾ ਸਮਰਥਨ -PTC News

Related Post