ਸ਼੍ਰੋਮਣੀ ਅਕਾਲੀ ਦਲ ਵੱਲੋਂ 22 ਅਕਤੂਬਰ ਨੂੰ ਜਲੰਧਰ ਵਿਖੇ ਦਿੱਤਾ ਜਾਣ ਵਾਲਾ ਸੂਬਾ ਪੱਧਰੀ ਧਰਨਾ ਅੰਮ੍ਰਿਤਸਰ ਹਾਦਸੇ ਕਾਰਨ ਕੀਤਾ ਮੁਲਤਵੀ : ਰਣੀਕੇ

By  Shanker Badra October 20th 2018 07:14 PM

ਸ਼੍ਰੋਮਣੀ ਅਕਾਲੀ ਦਲ ਵੱਲੋਂ 22 ਅਕਤੂਬਰ ਨੂੰ ਜਲੰਧਰ ਵਿਖੇ ਦਿੱਤਾ ਜਾਣ ਵਾਲਾ ਸੂਬਾ ਪੱਧਰੀ ਧਰਨਾ ਅੰਮ੍ਰਿਤਸਰ ਹਾਦਸੇ ਕਾਰਨ ਕੀਤਾ ਮੁਲਤਵੀ :ਰਣੀਕੇ:ਰਣੀਕੇ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਐਸ ਸੀ/ਐਸ ਟੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਵਜੀਫਿਆਂ ਦੇ ਮਾਮਲੇ 'ਤੇ 22 ਅਕਤੂਬਰ ਨੂੰ ਜਲੰਧਰ ਦਿੱਤਾ ਜਾਣ ਵਾਲਾ ਸੂਬਾ ਪੱਧਰੀ ਧਰਨਾ ਅੰਮ੍ਰਿਤਸਰ ਹਾਦਸੇ ਨੂੰ ਵੇਖਦਿਆਂ ਮੁਲਤਵੀ ਕਰ ਦਿੱਤਾ ਹੈ।

ਇਹ ਜਾਣਕਾਰੀ ਸਾਬਕਾ ਮੰਤਰੀ ਤੇ ਐਸ ਸੀ/ਐਸ ਟੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਦਿੱਤੀ ਹੈ।

-PTCNews

Related Post