ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰ ਸਿੰਘ ਸਰਾਏ ਐਸ.ਓ.ਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਚੰਡੀਗੜ ਦੇ ਜੋਨ ਪ੍ਰਧਾਨ ਨਿਯੁਕਤ

By  Shanker Badra April 24th 2019 04:59 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰ ਸਿੰਘ ਸਰਾਏ ਐਸ.ਓ.ਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਚੰਡੀਗੜ ਦੇ ਜੋਨ ਪ੍ਰਧਾਨ ਨਿਯੁਕਤ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ਼ ਬਿਕਰਮ ਸਿੰਘ ਮਜੀਠੀਆ ਨੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਸ ਵਿੰਗ ਵਿੱਚ ਅਹਿਮ ਨਿਯੁਕਤੀਆਂ ਕਰਦਿਆਂ ਦੋ ਮਿਹਨਤੀ ਵਿਦਿਆਰਥੀ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ।

SAD Kanwar Sarai SOI Senior Vice President And Iqbalpreet Prince Chandigarh Zone President appointed ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰ ਸਿੰਘ ਸਰਾਏ ਐਸ.ਓ.ਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਚੰਡੀਗੜ ਦੇ ਜੋਨ ਪ੍ਰਧਾਨ ਨਿਯੁਕਤ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਐਸ.ਓ.ਆਈ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕੰਵਰ ਸਿੰਘ ਸਰਾਏ ਨੂੰ ਐਸ.ਓ.ਆਈ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ

SAD Kanwar Sarai SOI Senior Vice President And Iqbalpreet Prince Chandigarh Zone President appointed ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰ ਸਿੰਘ ਸਰਾਏ ਐਸ.ਓ.ਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਚੰਡੀਗੜ ਦੇ ਜੋਨ ਪ੍ਰਧਾਨ ਨਿਯੁਕਤ

ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਨੂੰ ਐਸ.ਓ.ਆਈ ਦਾ ਚੰਡੀਗੜ ਦਾ ਜੋਨ ਪ੍ਰਧਾਨ ਬਣਾਇਆ ਗਿਆ ਹੈ।ਉਹਨਾਂ ਦੱਸਿਆ ਕਿ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।

-PTCNews

Related Post