ਸਮਰਾਲਾ 'ਚ ਫਟਿਆ ਸਿਲੰਡਰ ਦਾ ਰੈਗੂਲੇਟਰ, 3 ਵਿਅਕਤੀ ਝੁਲਸੇ

By  Jashan A January 16th 2020 10:27 AM

ਸਮਰਾਲਾ 'ਚ ਫਟਿਆ ਸਿਲੰਡਰ ਦਾ ਰੈਗੂਲੇਟਰ, 3 ਵਿਅਕਤੀ ਝੁਲਸੇ,ਸਮਰਾਲਾ: ਸਮਰਾਲਾ 'ਚ ਸਥਿਤ ਇਕ ਫੈਕਟਰੀ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਕੁਆਰਟਰ 'ਚ ਰੋਟੀ ਬਣਾਉਂਦੇ ਸਮੇਂ ਸਿਲੰਡਰ ਦਾ ਰੈਗੂਲੇਟਰ ਫਟ ਗਿਆ। ਇਸ ਹਾਦਸੇ 'ਚ 3 ਲੋਕ ਝੁਲਸ ਗਏ। ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ।

cylinder blastਮਿਲੀ ਜਾਣਕਾਰੀ ਮੁਤਾਬਕ ਇੱਕ ਵਿਅਕਤੀ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ 2 ਲੋਕਾਂ ਦੀ ਗੰਭੀਰ ਹਾਲਤ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਹੋਰ ਪੜ੍ਹੋ: ਖੰਨਾ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 1 ਨੂੰ ਕੀਤਾ ਗ੍ਰਿਫਤਾਰ

cylinder blastਫਿਲਹਾਲ ਇਸ ਹਾਦਸੇ ਦੌਰਾਨ ਝੁਲਸੇ 3 ਲੋਕਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News

Related Post